ਪੰਜਾਬ

punjab

ETV Bharat / videos

ਅਜਮੇਰ ਪਹੁੰਚਿਆਂ ਕੌਮਾਂਤਰੀ ਨਗਰ ਕੀਰਤਨ, ਸੰਗਤ ਨੇ ਕੀਤਾ ਭਰਵਾਂ ਸਵਾਗਤ - international nagar kirtan

🎬 Watch Now: Feature Video

By

Published : Sep 29, 2019, 8:46 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅਜਮੇਰ ਪਹੁੰਚਿਆਂ। ਇੱਥੇ ਸਿੱਥ ਸੰਗਤ ਨੇ ਫੂਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਅਜਮੇਰ ਸਰਹੱਦ ਤੋਂ ਲੈ ਕੇ ਪੂਰੇ ਰਸਤੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਦਰਸ਼ਨ ਲਈ ਵੱਡੀ ਗਿਣਤੀ 'ਚ ਸੰਗਤ ਨੇ ਸ਼ਾਮਿਲ ਹੋ ਕੇ ਹਾਜ਼ਰੀ ਭਰੀ। ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਮੌਕੇ ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ। ਨਗਰ ਕੀਰਤਨ ਆਦਰਸ਼ ਨਗਰ, ਅਲਵਰ ਗੇਟ, ਸਟੇਸ਼ਨ ਰੋਡ ਤੋਂ ਹੁੰਦਾ ਹੋਇਆ ਗੰਜ ਗੁਰਦੁਆਰਾ ਸਾਹਿਬ ਪਹੁੰਚਿਆਂ। ਅਜਮੇਰ ਤੋਂ ਬਾਅਦ ਨਗਰ ਕੀਰਤਨ ਆਪਣੇ ਅਗਲੇ ਪੜਾਅ ਪੁਸ਼ਕਰ ਦੇ ਲਈ ਰਵਾਨਾ ਹੋ ਗਿਆ ਹੈ।

ABOUT THE AUTHOR

...view details