ਭਾਈ ਨਿਰਮਲ ਸਿੰਘ ਦਾ ਸਸਕਾਰ ਨਾ ਹੋਣ ਦੇਣਾ ਬੇਹੱਦ ਸ਼ਰਮਨਾਕ: ਚੀਮਾ - Bhai Nirmal Singh not to be cremated
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਨੂੰ ਅਕਾਲੀ ਦਲ ਨੇ ਸ਼ਰਮਨਾਕ ਕਰਾਰ ਦਿੱਤਾ ਹੈ। ਦਲ ਦੇ ਬੁਲਾਰੇ ਡਾ. ਦਿਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਪੂਰੀ ਮਨੁੱਖਤਾ ਨੂੰ ਸ਼ਰਮਸ਼ਾਰ ਕਰਦੀ ਹੈ।