ਜੈਤੋ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - ਪੁਲਿਸ ਵਲੋਂ ਮਾਮਲਾ ਦਰਜ
ਜੈਤੋ: ਜੈਤੋ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਉਨ੍ਹਾਂ ਇੱਕ ਵਿਅਕਤੀ ਨੂੰ ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਜੱਜਗੜ੍ਹ ਮੁਹੱਲੇ ਵਿੱਚੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਕੋਲੋਂ ਤਲਾਸ਼ੀ ਉਪਰੰਤ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।