ਕੋਵਿਡ-19: ਜਲੰਧਰ ਦੇ ਡੀਸੀ ਨੇ ਲੋਕਾਂ ਨੂੰ ਕੀਤੀ ਅਪੀਲ
ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿੱਚ 31 ਮਾਰਚ ਤੱਕ ਕਰਫ਼ਿਊ ਲਗਾਇਆ ਗਿਆ ਹੈ, ਜਿਸ ਦੇ ਚਲਦਿਆਂ ਜਲੰਧਰ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਦੇ ਘਰਾਂ ਵਿੱਚ ਜ਼ਰੂਰਤ ਦਾ ਸਾਰਾ ਸਮਾਨ ਪਹੁੰਚਾਉਣ ਦਾ ਜਿਮਾ ਚੁੱਕਿਆ ਹੈ। ਇਸੇ ਦੌਰਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣ।