ਜਲੰਧਰ ਸਫ਼ਾਈ ਕਰਮਚਾਰੀਆਂ ਨੇ ਏਡੀਸੀ ਨੂੰ ਦਿੱਤਾ ਮੰਗ-ਪੱਤਰ
ਜਲੰਧਰ: ਕਾਰਪੋਰੇਸ਼ਨ ਵੱਲੋਂ 160 ਕੱਚੇ ਮਜ਼ੂਦਰਾਂ ਨੂੰ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਜਲੰਧਰ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਜਲੰਧਰ ਦੇ ਈ.ਡੀ.ਸੀ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਜੇ ਮਜ਼ਦੂਰਾਂ ਨੂੰ ਰੱਖਣਾ ਹੈ ਤਾਂ ਉਨ੍ਹਾਂ ਨੂੰ ਡੀ.ਸੀ ਰੇਟਾਂ ਉੱਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਹੀਂ ਹੁੰਦਾ ਹੈ ਤਾਂ ਉਹ ਅੰਦਲੋਨ ਉੱਤੇ ਜਾਣਗੇ।