ਜਨਤਾ ਕਰਫਿਊ ਦਾ ਚੰਡੀਗੜ੍ਹ ਵਿੱਚ ਭਰਪੂਰ ਅਸਰ - chandigarh janata curfew
ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਦੇਸ਼ ਭਰ ਵਿੱਚ ਮਾਮਲੇ ਵਧ ਰਹੇ ਹਨ। ਇਸ ਵਾਇਰਸ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ ਨੂੰ ਯਾਨਿ ਅੱਜ ਜਨਤਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਪੀਐਮ ਨੇ ਲੋਕਾਂ ਨੂੰ ਆਪਣੇ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਸੀ, ਜਿਸ ਦਾ ਪੂਰਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।