ਜਰਨੈਲ ਸਿੰਘ ਨੂੰ ਥਾਪਿਆ ਗਿਆ 'ਆਪ' ਪੰਜਾਬ ਦਾ ਪ੍ਰਧਾਨ - jarnail Singh become AAP punjab incharge
ਆਮ ਆਦਮੀ ਪਾਰਟੀ ਵਲੋਂ ਲਗਾਏ ਨਵੇਂ ਪੰਜਾਬ ਇੰਚਾਰਜ ਜਰਨੈਲ ਸਿੰਘ ਬਾਰੇ ਗੱਲਬਾਤ ਕਰਦੇ ਹੋਏ ਜੈ ਸਿੰਘ ਰੋੜੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਵਿੱਚ ਜ਼ਿਆਦਾ ਜਿੰਮੇਵਾਰੀ ਹੈ, ਜਿਸ ਕਰਕੇ ਉਨ੍ਹਾਂ ਦੀ ਥਾਂ ਉੱਤੇ ਜਰਨੈਲ ਸਿੰਘ ਨੂੰ ਪੰਜਾਬ ਇੰਚਾਰਜ ਦੇ ਤੌਰ ਉੱਤੇ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਅਤੇ ਮੈਂ ਉਨ੍ਹਾਂ ਇਸ ਬਾਰੇ ਵਧਾਈ ਦਿੰਦਾ ਹੈ।