ਜੱਸੀ ਜਸਰਾਜ ਨੇ ਭਗਵੰਤ ਮਾਨ ਨੂੰ ਖੁੱਲ੍ਹੀ ਬਹਿਸ ਦਾ ਦਿੱਤਾ ਸੱਦਾ - ਸੰਗਰੂਰ
ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸੰਗਰੂਰ ਤੋਂ ਉਮੀਦਵਾਰ ਜੱਸੀ ਜਸਰਾਜ ਵਲੋਂ ਮਲੇਰਕੋਟਲਾਂ 'ਚ ਚੋਣ ਜਲਸਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੂੰ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋ ਰਾਜਾ ਵੜਿੰਗ ਤੇ ਭਗਵੰਤ ਮਾਨ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।
Last Updated : Apr 29, 2019, 7:09 AM IST