ਸ਼ਰਧਾਲੂਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਉਣ 'ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸੀ ਸਾਜ਼ਿਸ਼ - akal takhat sahib
ਤਲਵੰਡੀ ਸਾਬੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਹੀ ਸਲਾਮਤ ਚੱਲੇ ਸ਼ਰਧਾਲੂਆਂ ਦੇ ਪੰਜਾਬ ਪਹੁੰਚਦੇ ਹੀ ਕੋਰੋਨਾ ਪੌਜ਼ੀਟਿਵ ਆਉਣ 'ਤੇ ਹੈਰਾਨੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਵਰਤਾਰੇ ਨੂੰ ਇੱਕ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਾਤਰੀਆਂ ਲਈ ਜੋ ਪ੍ਰਬੰਧ ਕੀਤੇ ਹਨ ਉਹ ਵੀ ਬਹੁਤ ਮਾੜੇ ਹਨ। ਜਥੇਦਾਰ ਨੇ ਮੰਗ ਕੀਤੀ ਕਿ ਕੋਰੋਨਾ ਦੇ ਟੈਸਟ ਦੀ ਗੁਣਵਤਾ ਬਾਰੇ ਵੀ ਸਰਕਾਰ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ।
Last Updated : Apr 30, 2020, 8:19 PM IST