5ਵੇਂ ਮੈਗਾ ਰੁਜ਼ਗਾਰ ਮੇਲੇ ਦੀ ਮੋਗਾ ਵਿੱਚ ਹੋਈ ਸ਼ੁਰੂਆਤ - jobs in punjab
ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ਘਰ ਘਰ ਨੌਕਰੀ ਦੇ ਤਹਿਤ ਵੀਰਵਾਰ ਨੂੰ ਮੋਗਾ ਦੇ ਸਰਕਾਰੀ ਆਈਟੀਆਈ ਵਿਖੇ 5ਵੇਂ ਮੈਗਾ ਰੁਜ਼ਗਾਰ ਮੇਲੇ ਦਾ ਉਦਘਾਟਨ ਮੋਗਾ ਤੋਂ ਐਮਐਲਏ ਡਾ ਹਰਜੋਤ ਕਮਲ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾ ਯੋਗ ਹੈ।