ਮਲੋਟ ਪ੍ਰੈੱਸ ਕਲੱਬ ਦੇ ਪੱਤਰਕਾਰਾਂ ਨੇ ਆਪਣੀਆਂ ਮੰਗਾਂ ਲਈ ਕੀਤਾ ਪ੍ਰਦਰਸ਼ਨ - Indian Journalists Association
ਸ੍ਰੀ ਮੁਕਤਸਰ ਸਾਹਿਬ: ਆਪਣੀਆਂ ਮੰਗਾਂ ਨੂੰ ਲੈ ਕੇ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਮਹਾਤਮਾ ਗਾਂਧੀ ਜੈਯੰਤੀ ਮੌਕੇ ਪ੍ਰੈੱਸ ਕਲੱਬ ਮਲੋਟ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੱਤਰਕਾਰਾਂ ਨੇ ਹਾਥਰਸ ਘਟਨਾ ਵਿੱਚ ਪੁਲਿਸ ਦੀ ਭੂਮੀਕਾ ਦੀ ਵੀ ਨਖੇਧੀ ਕੀਤੀ।