ਪੰਜਾਬ

punjab

By

Published : Apr 16, 2021, 3:02 PM IST

ETV Bharat / videos

ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸੰਗਤਾਂ ਗੁਰੂਘਰ ਨਤਮਸਤਕ

ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਦਿਵਸ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੰਗਤਾਂ ਨੇ ਪਵਿੱਤਰ ਸਰੋਵਰ ਚ ਇਸਨਾਨ ਕਰ ਗੁਰਬਾਣੀ ਦਾ ਸਰਵਣ ਕੀਤਾ। ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਸ਼ਰਧਾਲੂਆਂ ਵੱਲੋਂ ਕੋਰੋਨਾ ਗਾਈਡਲਾਈਨਜ਼ ਦੀਆਂ ਪਾਲਣਾ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਉਨ੍ਹਾਂ ਲ਼ਈ ਅੱਜ ਦਾ ਦਿਨ ਬਹੁਤ ਵੱਡਾ ਦਿਨ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਗੁਰਬਾਣੀ ਨਾਲ ਜੁੜਣਾ ਚਾਹੀਦਾ ਹੈ।

ABOUT THE AUTHOR

...view details