ਕਿਸਾਨਾਂ ਦੀ ਹਮਾਇਤ 'ਤੇ ਫਿਲੌਰ ਪਹੁੰਚੇ ਕੰਵਰ ਗਰੇਵਾਲ - ਖੇਤੀ ਕਾਨੂੰਨ
ਜਲੰਧਰ: ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਫਿਲੌਰ ਦੇ ਰੇਲਵੇ ਸਟੇਸ਼ਨ 'ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਗਾਇਕ ਕੰਵਰ ਗਰੇਵਾਲ ਵੀ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸੰਘਰਸ਼ ਦੀ ਹਾਮਇਤ ਕਰਦੇ ਹਨ। ਉਨ੍ਹਾਂ ਕਿਹਾ ਇਸ ਸਮੇਂ ਸਾਨੂੰ ਇਕੱਠੇ ਹੋ ਕੇ ਇਨ੍ਹਾਂ ਕਾਨੂੰਨਾਂ ਵਿਰੁੱਧ ਲੜਣ ਦੀ ਜ਼ਰੂਰਤ ਹੈ।