ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਵੱਖ-ਵੱਖ ਸੇਵਾਵਾਂ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ - ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ
ਦੇਸ਼-ਵਿਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਕਈ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ। ਇਸ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ। ਕਰਫਿਊ ਦੇ ਦੌਰਾਨ ਲੋਕਾਂ ਦੀ ਸਹੂਲਤ ਤੇ ਲੋੜਵੰਦ ਵਸਤੂਆਂ ਦੀ ਖ਼ਰੀਦਦਾਰੀ ਲਈ ਕਪੂਰਥਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਝ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।