550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਏ ਗਏ ਕਵੀਸ਼ਰੀ ਦੇ ਮੁਕਾਬਲੇ - 550ਵੇਂ ਪ੍ਰਕਾਸ਼ ਪੂਰਵ ਤੇ ਕਵੀਸ਼ਰੀ ਦਾ ਆਯੋਜਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਸਿੱਖ ਕੋਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਧਰਮ ਪ੍ਰਚਾਰ ਕਮੇਟੀ ਵੱਲੋਂ ਮਾਤਾ ਸਾਹਿਬ ਕੌਰ ਗਰਲ਼ਜ ਕਾਲਜ ਦੇ ਸਹਿਯੋਗ ਨਾਲ ਢਾਡੀ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਮੁਕਾਬਲੇ ਦੌਰਾਨ ਮਾਲਵੇ ਦੇ ਵੱਖ -ਵੱਖ ਕਾਲਜਾਂ ਦੀਆਂ ਟੀਮਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।