ਖੰਨਾ: ਦਿਨ ਦਿਹਾੜੇ ਭਰੇ ਬਾਜ਼ਾਰ ਵਿੱਚ ਗੁੰਡਾਗਰਦੀ, ਦੁਕਾਨ 'ਚ ਕੀਤੀ ਭੰਨਤੋੜ - Khanna news
ਦਿਨ ਦਿਹਾੜੇ ਭਰੇ ਬਾਜ਼ਾਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਹੋਣਾ ਪੁਲਿਸ ਦੀ ਕਾਰਵਾਈ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕਚਹਿਰੀ ਵਿੱਚ ਸੁਣਵਾਈ ਲਈ ਆਏ ਨੌਜਵਾਨ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।