ਖਸਖਸ ਦੀ ਖੇਤੀ : ਨੌਜਵਾਨ 'ਤੇ ਦਰਜ ਪਰਚਾ ਰੱਦ ਕਰਨ ਲਈ ਲੱਖੋਵਾਲ ਯੂਨੀਅਨ ਨੇ ਦਿੱਤੀ ਚੇਤਾਵਨੀ - ਲੱਖੋਵਾਲ ਯੂਨੀਅਨ ਨੇ ਦਿੱਤੀ ਚੇਤਾਵਨੀ
ਖਸਖਸ ਦੀ ਖੇਤੀ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਬਰਨਾਲਾ ਪੁਲਿਸ ਵੱਲੋਂ ਦਰਜ ਕੀਤਾ ਗਿਆ ਪਰਚਾ ਰੱਦ ਕਰਵਾਉਣ ਲਈ ਲੱਖੋਵਾਲ ਯੂਨੀਅਨ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ। ਯੂਨੀਅਨ ਨੇ ਪਰਚਾ ਰੱਦ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਤੇਜ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ।