ਕਿਰਨ ਬੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਨਤਮਸਤਕ - ਸ਼੍ਰੋਮਣੀ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ
ਅੰਮ੍ਰਿਤਸਰ 'ਚ ਪੁਡੂਚੇਰੀ ਦੀ ਰਾਜਪਾਲ ਕਿਰਨ ਬੇਦੀ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ। ਇਸ ਦੌਰਾਨ ਕਿਰਨ ਬੇਦੀ ਨੂੰ ਐਸਜੀਪੀਸੀ( ਸ਼੍ਰੋਮਣੀ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ) ਵੱਲੋਂ ਸਰੋਪੇ ਨਾਲ ਸਨਮਾਨਿਤ ਕੀਤਾ ਗਿਆ। ਕਿਰਨ ਬੇਦੀ ਨੇ ਦੱਸਿਆ ਕਿ ਉਹ ਹਰਿਮੰਦਰ ਸਾਹਿਬ ਵਾਹਿਗੁਰੂ ਦੇ ਚਰਨਾਂ 'ਚ ਹਾਜ਼ਰੀ ਭਰਨ ਲਈ ਆਈ ਹਨ।