ਪੰਜਾਬ

punjab

ETV Bharat / videos

ਤਿਹਾੜ ਜੇਲ੍ਹ ਚੋਂ ਰਿਹਾਅ ਹੋਏ ਕਿਸਾਨ ਦਾ ਕਿਸਾਨ ਜਥੇਬੰਦੀ ਨੇ ਕੀਤਾ ਸਨਮਾਨ - Tihar Jail

By

Published : Mar 13, 2021, 12:09 PM IST

ਪਟਿਆਲਾ : ਇੱਥੋਂ ਦੇ ਧਰੇੜੀ ਜੱਟਾ ਟੋਲ ਪਲਾਜ਼ਾ ਉੱਤੇ ਕਿਸਾਨ ਜਥੇਬੰਦੀ ਨੇ ਰਿਹਾਅ ਹੋਏ ਕਿਸਾਨ ਦਾ ਸਨਮਾਨ ਕੀਤਾ। ਰਿਹਾਅ ਹੋਏ ਕਿਸਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਿਸ ਤਰ੍ਹਾਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਬੰਦ ਹਨ ਅਤੇ ਉਨ੍ਹਾਂ ਉੱਤੇ ਗਲ਼ਤ ਤਰੀਕੇ ਨਾਲ਼ ਤਸ਼ਦੱਦ ਕੀਤਾ ਜਾ ਰਿਹਾ ਹੈ। ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਨੇ ਥਾਣੇ ਵਿੱਚ ਕੁੱਟਿਆ ਮਾਰਿਆ ਸੀ ਪਰ ਸਾਡੇ ਹੌਂਸਲੇ ਬੁਲੰਦ ਹਨ ਮੈਂ ਆਪਣੇ ਸਾਰੇ ਸਾਥੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰੱਖੋ।

ABOUT THE AUTHOR

...view details