ਪਟਵਾਰੀ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵੱਡਾ ਰੋਸ ਪ੍ਰਦਰਸ਼ਨ - ਪੁਰਾਣੀ ਪੈਨਸ਼ਨ ਸਕੀਮ
ਸ੍ਰੀ ਫਤਿਹਗੜ੍ਹ ਸਾਹਿਬ:ਪਟਵਾਰੀ ਯੂਨੀਅਨ (Patwari Union) ਵੱਲੋਂ ਪੁਰਾਣੀ ਪੈਨਸ਼ਨ ਸਕੀਮ (Old pension scheme) ਨੂੰ ਲਾਗੂ ਕਰਵਾਉਣ ਲਈ ਪਟਿਆਲੇ ਵਿਚ ਹੋ ਰਹੇ ਵੱਡੇ ਰੋਸ ਪ੍ਰਦਰਸ਼ਨ ਵਿਚ ਸ਼ਾਮਲਿ ਹੋਣ ਲਈ ਰਵਾਨਾ ਹੋਏ ਹਨ। ਇਸ ਮੌਕੇ ਪਟਵਾਰੀ ਯੂਨੀਅਨ ਦੇ ਪ੍ਰਧਾਨ ਪ੍ਰਿੰਸਜੀਤ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।