ਵਕੀਲ ਅਜੇ ਜੱਗਾ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਚੁਇੰਗਮ ਨੂੰ ਬੈਨ ਕਰਨ ਦੀ ਕੀਤੀ ਅਪੀਲ - ਵੀ.ਪੀ ਸਿੰਘ ਬਦਨੌਰ
ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਦਿਨ-ਬ-ਦਿਨ ਫੈਲਾਅ ਵੱਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਹੀ ਚੰਡੀਗੜ੍ਹ ਦੇ ਰੋਗੀ ਕਲਿਆਣ ਸਮਿਤੀ ਦੇ ਮੈਂਬਰ ਤੇ ਵਕੀਲ ਅਜੇ ਜੱਗਾ ਵੱਲੋ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਇੱਕ ਚਿੱਠੀ ਲਿੱਖੀ ਹੈ ਜਿਸ 'ਚ ਉਨ੍ਹਾਂ ਨੇ ਚੁਇੰਗਮ ਨੂੰ ਬੈਨ ਕਰਨ ਦੀ ਅਪੀਲ ਕੀਤੀ।