ਵਕੀਲਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਹੱਥ - Dr. Daljit Singh Cheema
ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਦੇ ਵਿੱਚ ਅੱਜ ਰੂਪਨਗਰ ਬਾਰ ਕੌਂਸਲ ਦੇ ਡੇਢ ਦਰਜਨ ਵਕੀਲਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜੁਆਇਨ ਕੀਤਾ। ਇਸ ਮੌਕੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਚੀਮਾ ਵਕੀਲਾਂ ਦੇ ਅਕਾਲੀ ਦਲ ਵਿਚ ਆਉਣ ਤੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਪਾਰਟੀ ਦਾ ਸਿਰਪਾਉਾ ਪਾ ਕੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਕਹੀ ਗਈ।