ਕਾਂਗਰਸੀ ਆਗੂ ਨੇ ਸਤਨੌਰ ਵਿਖੇ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ - ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਸਤਨੌਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਵੱਡੀ ਪੱਧਰ ’ਤੇ ਡਿਵੈਲਪਮੈਂਟ ਦੇ ਕੰਮ ਕਰਵਾਏ ਜਾ ਰਹੇ ਹਨ। ਜਿਸ ਦਾ ਨੀਂਹ ਪੱਥਰ ਕਾਂਗਰਸੀ ਆਗੂ ਲਵ ਕੁਮਾਰ ਗੋਲਡੀ ਗੜ੍ਹਸ਼ੰਕਰ ਦੇ ਪਿੰਡ ਸਤਨੌਰ ਵਿਖੇ ਪਹੁੰਚੇ। ਇਸ ਮੌਕੇ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੂਬੇ ਭਰ ਦੇ ਵਿੱਚ ਵੱਡੇ ਪੱਧਰ ਤੇ ਪਿੰਡਾਂ ਦੇ ਵਿੱਚ ਡਿਵੈੱਲਪਮੈਂਟ ਦੇ ਕੰਮ ਕਰਵਾਏ ਜਾ ਰਹੇ ਹਨ।