ਲਹਿਰਾਗਾਗਾ: 600 ਗ੍ਰਾਮ ਹੈਰੋਇਨ ਸਣੇ ਇੱਕ ਨੌਜਵਾਨ ਕਾਬੂ - ਲਹਿਰਾਗਾਗਾ ਤੋਂ ਖ਼ਬਰ
ਲਹਿਰਾਗਾਗਾ ਦੇ ਖਨੌਰੀ ਵਿੱਚ ਐਸਟੀਐਫ ਵੱਲੋਂ 600 ਗ੍ਰਾਮ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਸਕਾਰਪੀਓ ਸਮੇਤ ਕਾਬੂ ਕੀਤਾ ਗਿਆ ਹੈ। ਉਹ ਦਿੱਲੀ ਤੋਂ ਹੈਰੋਇਨ ਲਿਆ ਕੇ ਸਥਾਨਕ ਲੋਕਾਂ ਨੂੰ ਸਪਲਾਈ ਕਰਦਾ ਸੀ।