ਪੰਜਾਬ

punjab

ETV Bharat / videos

ਮਨੋਰੰਜਨ ਕਾਲੀਆ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਵੱਲੋਂ ਭੇਜੇ ਰਾਸ਼ਨ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ

By

Published : Aug 1, 2020, 3:58 AM IST

ਜਲੰਧਰ:ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਮੁਤਾਬਿਕ ਜੋ ਕੇਂਦਰ ਸਰਕਾਰ ਵੱਲੋਂ ਲੌਕਡਾਊਨ ਦੌਰਾਨ ਗਰੀਬ ਤੇ ਲੋੜਵੰਦ ਲੋਕਾਂ ਲਈ ਰਾਸ਼ਨ ਭੇਜਿਆ ਗਿਆ ਸੀ, ਕਾਂਗਰਸ ਸਰਕਾਰ ਦੇ ਵਿਧਾਇਕਾਂ ਅਤੇ ਆਗੂਆਂ ਵੱਲੋਂ ਇਸ ਵਿਚ ਘੁਟਾਲਾ ਕੀਤਾ ਗਿਆ ਹੈ।

ABOUT THE AUTHOR

...view details