ਪੰਜਾਬ

punjab

By

Published : Jan 11, 2020, 5:27 AM IST

ETV Bharat / videos

ਜਬਰ-ਜਨਾਹ ਦੇ ਦੋਸ਼ੀਆਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਥਾਣਾ ਬੁੱਲ੍ਹੋਵਾਲ ਦੇ ਅਧੀਨ ਆਉਂਦੇ ਇੱਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਸਕੂਲੀ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਮਾਮਲੇ 'ਚ ਅਦਾਲਤ ਨੇ 4 ਅਰੋਪੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਦੇ ਨਾਲ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਜਾਰੀ ਕੀਤੇ।

ABOUT THE AUTHOR

...view details