ਕਰਫ਼ਿਊ ਦੇ ਐਲਾਨ ਤੋਂ ਬਾਅਦ ਫ਼ਤਿਹਗੜ੍ਹ ਸਾਹਿਬ 'ਚ ਮੁਕੰਮਲ ਬੰਦ - ਕਰਫ਼ਿਊ ਦੇ ਐਲਾਨ ਤੋਂ ਬਾਅਦ ਫ਼ਤਿਹਗੜ੍ਹ ਸਾਹਿਬ 'ਚ ਮੁਕੰਮਲ ਬੰਦ
ਫ਼ਤਿਹਗੜ੍ਹ ਸਾਹਿਬ : ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਕਰਫ਼ਿਊ ਦੇ ਐਲਾਨ ਤੋਂ ਬਾਅਦ ਫਤਹਿਗੜ੍ਹ ਸਾਹਿਬ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ ਕਦਮ ਚੁੱਕੇ ਗਏ ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਤੇ ਐਸਐਸਪੀ ਫਤਹਿਗੜ੍ਹ ਸਾਹਿਬ ਵੱਲੋਂ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸਮੁੱਚੇ ਏਰੀਏ ਦਾ ਦੌਰਾ ਕੀਤਾ ਗਿਆ ਅਤੇ ਕਰਫਿਊ ਨੂੰ ਲਾਗੂ ਕਰਵਾਇਆ ।ਇਸ ਮੌਕੇ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਆਦੇਸ਼ਾਂ ਤਹਿਤ ਫ਼ਤਿਹਗੜ੍ਹ ਸਾਹਿਬ ਵਿੱਚ ਕਰਫ਼ਿਊ ਮੁਕੰਮਲ ਤੌਰ ਤੇ ਲਾਗੂ ਕਰ ਦਿੱਤਾ ਗਿਆਹੈ ਤੇ ਜੋ ਵੀ ਪੰਜਾਬ ਸਰਕਾਰ ਵੱਲੋਂ ਦਿਤਾ ਆਉਣਗੀਆਂ ਉਨ੍ਹਾਂ ਨੂੰ ਖੂਬ ਹੁ ਲਾਗੂ ਕੀਤਾ ਜਾਵੇਗਾ ।