ਪਟਿਆਲਾ ਤੋਂ ਸਾਂਸਦ ਪਰਨੀਤ ਕੌਰ ਨੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ - ਸਾਂਸਦ ਪਰਨੀਤ ਕੌਰ
ਪਟਿਆਲਾ ਤੋਂ ਸਾਂਸਦ ਪਰਨੀਤ ਕੌਰ ਨੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀਆਂ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸੰਦੇਸ਼ ਦਿੰਦਿਆਂ ਲੋਕਾਂ ਨੂੰ ਕਿਹਾ ਕਿ ਇਹ ਲੋਹੜੀ ਧੀਆਂ ਦੀ ਲੋਹੜੀ ਵਜੋਂ ਮਨਾਈ ਜਾਵੇ ਤਾਂ ਜੋ ਸਮਾਜ ਵਿੱਚ ਧੀਆਂ ਨਾਲ ਹੁੰਦੇ ਵਿਤਕਰੇ ਨੂੰ ਖ਼ਤਮ ਕੀਤਾ ਜਾ ਸਕੇ।