ਉਮੀਦਾਂ ਦੀਆਂ ਉਮੀਦਵਾਰੀਆਂ ਦੀ ਕਿਸਮਤ ਈਵੀਐੱਮ 'ਚ ਕੈਦ - lok sabha elections 2019
ਪੰਜਾਬ ਵਿੱਚ ਲੋਕ ਸਭਾ ਚੋਣਾਂ 2019 ਲਈ ਵੋਟਿੰਗ ਹੋ ਰਹੀ ਹੈ, ਤੇ ਅੱਜ ਉਮੀਦਵਾਰਾਂ ਦੀ ਕਿਸਮਤ ਈਵੀਐੱਮ ਵਿੱਚ ਕੈਦ ਹੋ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁੱਖ ਮੁਕਾਬਲਾ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਤੇ ਕਾਂਗਰਸ ਦੇ ਪਵਨ ਬੰਸਲ ਵਿਚਕਾਰ ਹੈ। ਇਸ ਤੋਂ ਇਲਾਵਾ ਹੋਰ ਕਈ ਉਮੀਦਵਾਰਾਂ ਵਿਚਕਾਰ ਮੁੱਖ ਮੁਕਾਬਲਾ ਹੈ।
Last Updated : May 19, 2019, 2:58 PM IST