ਮਲੇਰਕੋਟਲਾ ਬੇਅਦਬੀ ਮਾਮਲੇ ਦੀ ਐੱਸਜੀਪੀਸੀ ਪ੍ਰਧਾਨ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿਖੇਧੀ - online punjabi news
ਮਲੇਰਕੋਟਲਾ ਦੇ ਨੇੜਲੇ ਪਿੰਡ ਹਥੌਆ 'ਚ ਹੋਈ ਬੇਅਦਬੀ ਦੀ ਘਟਨਾ ਦੀ ਐੱਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ। ਲੌਂਗੋਵਾਲ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸਰਕਾਰ ਇਨ੍ਹਾਂ ਘਟਨਾਵਾਂ 'ਤੇ ਠੱਲ ਪਾਉਣ ਲਈ ਪੁਖ਼ਤਾ ਇੰਤਜ਼ਾਮ ਕਰੇ।
Last Updated : May 12, 2019, 10:59 PM IST