ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਕੈਦੀ ਆਪਸ 'ਚ ਭਿੜੇ, ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ - central jail
ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ 2 ਕੈਦੀਆਂ ਆਪਸ ਵਿੱਚ ਭਿੜ ਗਏ ਜਿਸ ਕਰਕੇ ਪੁਲਿਸ ਤੇ ਜੇਲ ਪ੍ਰਸ਼ਾਸਨ ਨੇ ਕੈਦੀਆਂ ਨੂੰ ਛੁਡਾਉਣ ਲਈ ਹਵਾਈ ਫਾਇਰਿੰਗ ਕੀਤੀ ਗਈ। ਇਸ ਦੌਰਾਨ 15 ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।