ਪੰਜਾਬ ਵਿੱਚ ਆਜ਼ਾਦੀ ਤੋਂ ਬਾਅਦ ਦੀ ਇਹ ਸੱਭ ਤੋਂ ਨਿਕੰਮੀ ਸਰਕਾਰ: ਮਹੇਸ਼ਇੰਦਰ ਗਰੇਵਾਲ - maheshinder grewal
ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਸਰਕਾਰ ਦੀਆਂ ਸਕੀਮਾਂ ਅਤੇ ਮੋਬਾਈਲ ਫ਼ੋਨ ਦੇਣ ਦੇ ਦਾਅਵਿਆਂ ਨੂੰ ਲੈ ਕੇ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿੰਨੇ ਅਤੇ ਕਿਹਾ ਕਿ ਸਰਕਾਰ ਨੇ ਤਿੰਨ ਸਾਲ ਵਿੱਚ ਕੋਈ ਕੰਮ ਨਹੀਂ ਕੀਤਾ।