ਪੰਜਾਬ

punjab

ETV Bharat / videos

ਜਾਨ ਗੁਆਉਣ ਵਾਲੇ ਕਿਸਾਨ ਦੇ ਪਰਿਵਾਰ ਨਾਲ ਮਜੀਠੀਆ ਨੇ ਕੀਤਾ ਦੁੱਖ ਸਾਂਝਾ - ਦਿੱਲੀ ਧਰਨੇ

By

Published : Feb 28, 2021, 2:08 PM IST

ਅੰਮ੍ਰਿਤਸਰ: ਹਲਕਾ ਮਜੀਠਾ ਦੇ ਪਿੰਡ ਭੋਮਾ ਵਿਖੇ ਬਿਕਰਮ ਸਿੰਘ ਮਜੀਠੀਆ ਪਹੁੰਚੇ। ਉੱਥੇ ਉਨ੍ਹਾਂ ਨੇ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਿਛਲੇ 2 ਮਹੀਨੇ ਤੋਂ ਦਿੱਲੀ ਧਰਨੇ ਵਿੱਚ ਕਿਸਾਨ ਤਰਸੇਮ ਸਿੰਘ ਖਾਲਸਾ ਮੌਜੂਦ ਸੀ ਪਿਛਲੇ ਦਿਨਾਂ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਉਹ ਧਰਨੇ ਤੋਂ ਘਰ ਆ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਦੇਹਾਂਤ ਹੋ ਗਿਆ।

ABOUT THE AUTHOR

...view details