ਪੰਜਾਬ

punjab

By

Published : Apr 16, 2021, 4:40 PM IST

ETV Bharat / videos

ਖੇਤ ਵਿੱਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਸ਼ਹਿਰ ਨਰਾਤਾ ਕਲੋਨੀ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤ ਵਿੱਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਦੱਸ ਦਈਏ ਕਿ ਮ੍ਰਿਤਕ ਵਿਅਕਤੀ ਦੇ ਪਿੱਠ ’ਤੇ ਸੱਟਾਂ ਦੇ ਨਿਸ਼ਾਨ ਪਾਏ ਗਏ। ਮਿਲੀ ਜਾਣਕਾਰੀ ਮੁਤਾਬਿਕ ਇੱਕ ਬੱਚੇ ਨੇ ਖੇਤਾਂ ਚ ਲਾਸ਼ ਨੂੰ ਦੇਖਿਆ ਤੇ ਉਸ ਨੇ ਰੋਲਾ ਪਾ ਦਿੱਤਾ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਹੀ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਖੇਤ ਦੇ ਮਾਲਕ ਮੁਹੰਮਦ ਬਸ਼ੀਰ ਦਾ ਕਹਿਣਾ ਹੈ ਕਿ ਇਹ ਲਾਸ਼ ਇੱਥੇ ਕਿਵੇਂ ਆਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ ਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ABOUT THE AUTHOR

...view details