ਪੰਜਾਬ

punjab

By

Published : Jan 10, 2021, 7:52 PM IST

ETV Bharat / videos

ਵਿਅਕਤੀ ਨੂੰ 12 ਨਸ਼ੀਲੇ ਟੀਕੇ ਅਤੇ 375 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ

ਜਲੰਧਰ: ਸਥਾਨਕ ਕਸਬਾ ਫਿਲੌਰ ਦੀ ਪੁਲਿਸ ਨੇ ਨਸ਼ਿਆਂ ਦੇ ਕਾਬੂ ਪਾਉਣ ਲਈ ਥਾਂ- ਥਾਂ ਛਾਪੇਮਾਰੀ ਤੇ ਨਾਕੇਬੰਦੀ ਕੀਤੀ ਹੋਈ ਹੈ। ਇਸੇ ਤਹਿਤ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਰੋਕਿਆ ਤੇ ਉਸ ਕੋਲੋਂ 12 ਨਸ਼ੀਲੇ ਟੀਕੇ ਤੇ 375 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਗੌਰਵ ਵਜੋਂ ਹੋਈ ਹੈ ਤੇ ਪੁਲਿਸ ਨੇ ਉਸਨੂੰ ਕਾਬੂ ਕਰ 2 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਤੇ ਉੇਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

ABOUT THE AUTHOR

...view details