ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਜਗ੍ਹਾ ਕਾਰੋਬਰ ਲਈ ਪ੍ਰਾਜੈਕਟ ਸ਼ੁਰੂ ਕਰਨ ਦੀ ਕੋਸ਼ਿਸ਼: ਮਨਪ੍ਰੀਤ ਬਾਦਲ - ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ
ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਲੈ ਕੇ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਸੀ ਜਿਸ ਕਰਕੇ ਪਲਾਂਟ ਨੂੰ ਦੀ ਥਾਂ ਰੁਜ਼ਗਾਰ ਪੈਦਾ ਕਰਨ ਵਾਲੇ ਪ੍ਰਾਜੈਕਟ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।