ਪੰਜਾਬ

punjab

By

Published : Dec 9, 2020, 12:18 PM IST

ETV Bharat / videos

ਭਾਰਤ ਬੰਦ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਥਾਵਾਂ 'ਤੇ ਲਾਇਆ ਧਰਨਾ

ਮਾਨਸਾ: ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਿਲ੍ਹੇ 'ਚ ਪੰਜ ਥਾਵਾਂ 'ਤੇ ਧਰਨੇ ਲਾਏ। ਧਰਨੇ 'ਚ ਬੱਚੇ, ਨੌਜਵਾਨ, ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਜ਼ਿਲ੍ਹੇ 'ਚ ਸਾਰੀਆਂ ਦੁਕਾਨਾਂ ਵੀ ਬੰਦ ਦਿਖੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਦਾ ਰਵੱਈਆ ਨਿੰਦਣਯੋਗ ਹੀ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਉਹ ਚੁੱਪ ਨਹੀਂ ਬੈਠਣਗੇ

ABOUT THE AUTHOR

...view details