ਵਿਸਾਖੀ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ - akal takhat
ਅੰਮ੍ਰਿਤਸਰ: ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਮਨਾਉਣ ਬਾਰੇ ਕੋਈ ਫ਼ੈਸਲਾ ਲੈਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਆਰੰਭ ਹੋ ਚੁੱਕੀ ਹੈ।
Last Updated : Apr 3, 2020, 5:24 PM IST