ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ AAP ਵਿਧਾਇਕ ਦਲ ਦੀ ਬੈਠਕ ਜਾਰੀ - Kultar Singh Sandhwa
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਸ਼ੁਰੂ ਜਾਰੀ। ਬਿਜਲੀ ਦੀਆਂ ਕੀਮਤਾਂ ਦੇ ਨਾਲ-ਨਾਲ ਬਾਗੀ ਵਿਧਾਇਕਾਂ ਨੂੰ ਸ਼ਾਮਲ ਕਰਨ ਨੂੰ ਲੈ ਕੇ ਫੈਸਲਾ ਹੋ ਸਕਦਾ ਹੈ। ਇਹ ਮੀਟਿੰਗ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਵਿੱਚ ਹੋ ਰਹੀ ਹੈ। ਬੈਠਕ ਵਿੱਚ ਕੁਲਤਾਰ ਸਿੰਘ ਸੰਧਵਾਂ, ਬੀਬੀ ਬਲਜਿੰਦਰ ਕੌਰ, ਕੁਲਵੰਤ ਪੰਡੋਰੀ, ਜੈਕਿਸ਼ਨ ਕੌਡੀ, ਪ੍ਰਿੰਸੀਪਲ ਬੁੱਧ ਰਾਮ ਦੀ ਬਰਵਿੰਦਰ ਰੂਬੀ ਮੌਜੂਦਾ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਵੀ ਗੱਲਬਾਤ ਹੋ ਸਕਦੀ ਹੈ।