ਪੰਜਾਬ

punjab

By

Published : Apr 21, 2019, 3:34 PM IST

ETV Bharat / videos

ਚੋਣਾਂ ਦੇ ਮੱਦੇਨਜ਼ਰ ਜਲੰਧਰ ਦੇ ਐਸਡੀਐਮ ਨੇ ਕੀਤੀ ਮੀਟਿੰਗ

ਜਲੰਧਰ: ਜਲੰਧਰ ਵਿਖੇ ਐਸਡੀਐਮ ਸੰਜੀਵ ਸ਼ਰਮਾ ਵੱਲੋਂ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਨਾਕੇਬੰਦੀ ਦੌਰਾਨ ਵਰਤਣ ਵਾਲੀਆਂ ਹਦਾਇਤਾਂ ਦਿੱਤੀਆਂ। ਇਸ ਦੌਰਾਨ ਸੰਜੀਵ ਸ਼ਰਮਾ ਨੇ ਦੱਸਿਆ ਕਿ 22 ਅਪ੍ਰੈਲ ਨੂੰ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਜਿਸ ਕਰਕੇ ਡਿਊਟੀਆਂ ਲਗਾ ਕੇ ਹਦਾਇਤਾਂ ਦੱਸੀਆਂ ਜਾ ਰਹੀਆਂ ਹਨ।

ABOUT THE AUTHOR

...view details