ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਅਕਾਲ ਤਖਤ ਦਾ ਕੌਮ ਦੇ ਨਾਂ ਸੰਦੇਸ਼ - ਜਥੇਦਾਰ ਅਕਾਲ ਤਖਤ
ਬਠਿੰਡਾ: ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆਂ ਵਿੱਚ ਸਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ, ਵਿਦੇਸ ਦੀਆਂ ਸੰਗਤਾਂ ਨੂੰ ਗੁਰੂ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸਿੱਖ ਕੋਮ ਦੇ ਨਾਮ ਸੰਦੇਸ ਜਾਰੀ ਕੀਤਾ ਹੈ। ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਦੇ ਹੋਏ ਸੰਗਤਾਂ ਨੂੰ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਹੈ।
Last Updated : Jan 20, 2021, 2:27 PM IST