ਅੰਮ੍ਰਿਤਸਰ ਤੋਂ 1190 ਪ੍ਰਵਾਸੀ ਮਜ਼ਦੂਰ ਆਪਣੇ ਰਾਜ ਲਈ ਹੋਏ ਰਵਾਨਾ - ਅੰਮ੍ਰਿਤਸਰ ਕਰਫਿਊ
ਅੰਮ੍ਰਿਤਸਰ: ਕਰਫਿਊ ਕਾਰਨ ਅੰਮ੍ਰਿਤਸਰ ਵਿੱਚ ਫਸੇ ਪ੍ਰਵਾਸੀ ਮਜ਼ਦੂਰ ਵੀਰਵਾਰ ਨੂੰ ਆਖਰਕਾਰ ਵਿਸ਼ੇਸ਼ ਟ੍ਰੇਨ ਰਾਹੀਂ ਯੂਪੀ ਲਈ ਰਵਾਨਾ ਹੋ ਗਏ। ਅੰਮ੍ਰਿਤਸਰ ਤੋਂ ਵੀਰਵਾਰ ਨੂੰ 1190 ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਰਵਾਨਾ ਹੋਏ ਹਨ। ਪ੍ਰਸ਼ਾਸਨ ਨੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ।