ਪੰਜਾਬ

punjab

ETV Bharat / videos

ਚਾਰ ਸਾਹਿਬਜ਼ਾਦਿਆਂ ਦੀ ਯਾਦ 'ਚ ਲਗਾਇਆ ਦੁੱਧ ਦਾ ਲੰਗਰ - Milk langar

By

Published : Dec 28, 2020, 1:16 PM IST

ਤਰਨ ਤਾਰਨ: ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ। ਇਹ ਲੰਗਰ ਸੰਤ ਸਿਪਾਹੀ ਵੈਲਫੇਅਰ ਸੋਸਾਇਟੀ ਇੰਟਰਨੈਸ਼ਨਲ ਦੇ ਮਮੂਹ ਮੈਂਬਰਾਂ ਨੇ ਲਗਾਇਆ। ਇਸ ਮੌਕੇ ਗੱਲ ਕਰਦੇ ਹੋਏ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸ਼ਹਾਦਤ ਅਨੌਖੀ ਹੈ। ਉਨ੍ਹਾਂ ਨੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ABOUT THE AUTHOR

...view details