ਮੰਤਰੀ ਤ੍ਰਿਪਤ ਬਾਜਵਾ ਵੱਲੋਂ ਕੀਤਾ ਗਿਆ ਰੁਜ਼ਗਾਰ ਮੇਲੇ ਦਾ ਉਦਘਾਟਨ
ਬਟਾਲਾ ਦੀ ਆਈ ਟੀ ਆਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ ਮੇਲੇ ਦਾ ਉਦਘਾਟਨ ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਉਥੇ ਹੀ ਇਸ ਮੇਲੇ ਵਿੱਚ ਵੱਖ ਵੱਖ ਪ੍ਰਾਇਵੇਟ ਕੰਪਨੀ ਰੁਜ਼ਗਾਰ ਦੇਣ ਲਈ ਪਹੁੰਚੀ ਹੋਈ ਸੀ।