ਪੰਜਾਬ

punjab

ETV Bharat / videos

ਰਾਹਤ ਪੈਕੇਜ ਇੱਕ ਜੁਮਲੇਬਾਜ਼ੀ: ਰਣਦੀਪ ਸਿੰਘ - ਲੌਕਡਾਊਨ

By

Published : May 19, 2020, 2:28 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿੱਚ ਚੱਲ ਰਹੇ ਲੌਕਡਾਊਨ ਦੌਰਾਨ ਵਪਾਰ ਬੰਦ ਹੋਣ ਕਾਰਨ ਉਦਯੋਗਪਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਉਦਯੋਗਪਤੀਆਂ ਦੇ ਲਈ ਇੱਕ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ। ਇਸ ਪੈਕੇਜ ਬਾਰੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਹ ਇੱਕ ਜੁਮਲੇਬਾਜ਼ੀ ਹੈ ਜੋ ਕਿ ਪਹਿਲਾਂ ਵੀ ਚੱਲਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਇਸ ਲੌਕਡਾਊਨ ਕਾਰਨ ਮੁਸ਼ਕਿਲਾਂ 'ਚੋਂ ਲੰਘ ਰਹੇ ਹਨ ਕਿਉਂਕਿ ਸਾਰੇ ਕੰਮ ਬੰਦ ਪਏ ਹਨ, ਲੇਬਰ ਆਪਣੇ ਘਰਾਂ ਨੂੰ ਜਾ ਰਹੀ ਹੈ ਜਿਸ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details