ਪੰਜਾਬ

punjab

ETV Bharat / videos

ਲੋਹੀਆਂ 'ਚ ਹੜ੍ਹ ਪੀੜਤਾਂ ਲਈ ਭੇਜੀ ਮੋਬਾਈਲ ਹਸਪਤਾਲ ਬੱਸ - ਮੋਬਾਈਲ ਹਸਪਤਾਲ ਬੱਸ

By

Published : Aug 28, 2019, 8:44 AM IST

ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਆਏ ਹੜ੍ਹ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਹੜ੍ਹ ਦੇ ਕਾਰਨ ਸਭ ਤੋਂ ਜ਼ਿਆਦਾ ਸਥਾਨਕ ਵਾਸੀ ਪ੍ਰਭਾਵਿਤ ਹੋਏ ਹਨ। ਸੂਬਾ ਸਰਕਾਰ ਨੇ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਕੀਤੀ ਹੈ। ਹਾਂਲਾਕਿ ਹੁਣ ਪਾਣੀ ਦਾ ਪੱਧਰ ਕਾਫ਼ੀ ਘੱਟ ਗਿਆ ਹੈ ਜਿਸ ਤੋਂ ਬਾਅਦ ਇਲਾਕੇ ਵਿੱਚ ਕਈ ਬੀਮਾਰੀਆਂ ਹੋਣ ਦਾ ਖਤਰਾ ਬਣਿਆ ਹੋਇਆ ਹੈ ਤੇ ਇਸ ਦੇ ਚਲਦਿਆਂ ਹਲਕਾ ਟਾਂਡਾ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਮੋਬਾਈਲ ਹਸਪਤਾਲ ਬੱਸ ਨੂੰ ਲੋਹੀਆਂ ਇਲਾਕੇ 'ਚ ਲੋਕਾਂ ਦੇ ਰਾਹਤ ਕਾਰਜਾਂ ਲਈ ਭੇਜਿਆ ਹੈ।

ABOUT THE AUTHOR

...view details