ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫੋਨ ਸਮੇਤ ਕੈਸ਼ ਬਰਾਮਦ - ਕੇਂਦਰੀ ਜੇਲ੍ਹ
ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਚੈਕਿੰਗ ਦੌਰਾਨ ਦੋ ਮੋਬਾਈਲ ਫੋਨ, 2500 ਰੁਪਏ ਕੈਸ਼ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਇੱਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ।