ਅੰਮ੍ਰਿਤਸਰ ਵਿੱਚ ਮਹਿਲਾ ਕਾਂਗਰਸ ਵਰਕਰਾਂ ਨੇ ਫ਼ੂਕਿਆ ਮੋਦੀ ਦਾ ਪੁਤਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਔਰਤਾਂ ਦੀ ਸੁਰੱਖਿਆ, ਮਹਿੰਗਾਈ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਅੰਮ੍ਰਿਤਸਰ 'ਚ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ ਗਿਆ। ਇਸ ਤੋਂ ਬਾਅਦ ਮਹਿਲਾ ਕਾਂਗਰਸ ਨੇ ਮਹਿੰਗਾਈ ਬਾਰੇ ਭਾਜਪਾ ਨੇਤਾ ਤਰੁਣ ਚੁੱਗ ਦੇ ਘਰ ਦੇ ਬਾਹਰ ਉਨ੍ਹਾਂ ਨੂੰ ਸਬਜ਼ੀਆਂ ਦੇਣ ਲਈ ਗਈਆਂ। ਪਰ ਉਨ੍ਹਾਂ ਨੂੰ ਪਹਿਲਾਂ ਹੀ ਪੁਲਿਸ ਪ੍ਰਬੰਧਕਾਂ ਨੇ ਰੋਕ ਲਿਆ।