ਮੋਦੀ ਦੀ ਰੈਲੀ ਵਾਲੀ ਥਾਂ ’ਤੇ ਕੁਰਸੀਆਂ ਦਿਸੀਆਂ ਖਾਲੀ - ਪੰਜਾਬ ਵਿਧਾਨ ਸਭਾ ਚੋਣਾਂ 2022
ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਪਹੁੰਚੇ ਹਨ ਤੇ ਉਹ ਫਿਰੋਜ਼ਪੁਰ ਵਿੱਚ ਰੈਲੀ ਕਰਨਗੇ, ਪਰ ਰੈਲੀ ਵਾਲੀ ਥਾਂ ਉੱਤੇ ਕੁਰਸੀਆਂ ਖਾਲੀ ਦਿਖਾਈ ਦੇ ਰਹੀਆਂ ਹਨ, ਜਿਥੇ ਬਹੁਤ ਘੱਟ ਲੋਕ ਪਹੁੰਚੇ ਹੋਏ ਹਨ। ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।