ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ 14 ਕਰੋੜ ਰੁਪਏ ਦਾ ਮਤਾ ਪਾਸ - ਪਾਣੀ ਦੀ ਸਮੱਸਿਆ ਦਾ ਹੱਲ
ਮੋਹਾਲੀ ਦੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਅਗਲੇ 50 ਸਾਲ ਤੱਕ ਨਿਜਾਤ ਦਿਵਾਉਣ ਲਈ ਵੀਰਵਾਰ ਨੂੰ ਨਗਰ ਨਿਗਮ ਦੀ ਮੀਟਿੰਗ ਹੋਈ। ਇਸ ਦੌਰਾਨ 14 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਪਾਈਪਲਾਈਨ ਦਾ ਮੁੜ ਤੋਂ ਨਿਰਮਾਣ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।